ਕਣਕ ਦੀ MSP 'ਤੇ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ : ਮੋਦੀ ਕੈਬਨਿਟ ਦਾ ਵੱਡਾ ਫ਼ੈਸਲਾ

ਕਣਕ ਦੀ ਐਮ ਐਸ ਪੀ ਤੇ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ : ਮੋਦੀ ਕੈਬਨਿਟ ਦਾ ਵੱਡਾ ਫ਼ੈਸਲਾਨਵੀਂ ਦਿੱਲੀ : ਮੋਦੀ ਸਰਕਾਰ ਦੀ ਕੈਬਨਿਟ ਨੇ ਅੱਜ ਇਕ ਵੱਡਾ ਫ਼ੈਸਲਾ ਕੀਤਾ ਹੈ ਜਿਸ ਨਾਲ ਕਿਸਾਨਾਂ ਨੂੰ ਰਾਹਤ ਮਿਲ ਸਕਦੀ ਹੈ। ਦਰਅਸਲ ਮੋਦੀ ਕੈਬਨਿਟ ਨੇ...