14 March 2026 9:00 PM IST
ਅੱਜ ਅੰਮ੍ਰਿਤਸਰ ਜ਼ਿਲ੍ਹੇ ਦੀ ਦਿਹਾਤੀ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈਐੱਸਆਈ ਵੱਲੋਂ ਭਾਰਤੀ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਤੇ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫ਼ਾਸ਼ ਕਰ ਕੇ ਦੋ ਮੁਲਜ਼ਮਾਂ ਨੂੰ...