18 March 2026 4:28 PM IST
ਅੰਮ੍ਰਿਤਸਰ ਦੇ ਸਰਹੱਦੀ ਹਲਕੇ ਅਜਨਾਲਾ ਦੇ ਲੋਕਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਹਲਕੇ ਵਿੱਚ ਜਲਦੀ ਹੀ 11 ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾਣਗੇ ਅਤੇ ਇਸ ਦੇ ਨਾਲ ਹੀ ਦੋ ਨਵੇਂ ਹੈਲਥ ਸੈਂਟਰ ਵੀ ਦਿੱਤੇ ਗਏ ਹਨ, ਜਿਸ ਨਾਲ ਇਲਾਕੇ ਦੇ ਲੋਕਾਂ...