ਡੇਰਾਬੱਸੀ ’ਚ ਪੁਲਿਸ ਤੇ ਗੈਂਗਸਟਰਾਂ ਵਿੱਚ ਮੁਕਾਬਲਾ, ਗੋਲੀਆਂ ਦੀ ਆਵਾਜ਼ ਨਾਲ ਕੰਬਿਆ ਇਲਾਕਾ

ਡੇਰਾਬੱਸੀ ਬੁੱਧਵਾਰ ਦੇਰ ਸ਼ਾਮ ਨੂੰ ਸਨਸਨੀ ਫੈਲ ਗਈ ਜਦੋਂ ਪੁਲਿਸ ਅਤੇ ਬਦਨਾਮ ਲਾਰੈਂਸ ਬਿਸ਼ਨੋਈ-ਗੋਲਡੀ ਢਿੱਲੋਂ ਗੈਂਗ ਨਾਲ ਸਬੰਧਤ ਦੋ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਗੋਲੀਆਂ ਦੀ ਆਵਾਜ਼ ਨਾਲ ਪੂਰਾ ਇਲਾਕਾ ਕੰਬ ਗਿਆ। ਪੁਲਿਸ...