Farmer Protest : ਪੰਜਾਬ 'ਚ ਵਿਧਾਇਕਾਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ

ਚੰਡੀਗੜ੍ਹ : ਅੱਜ ਪੰਜਾਬ ਵਿੱਚ ਕਿਸਾਨ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ-ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਕਿਸਾਨਾਂ ਦਾ ਦੋਸ਼ ਹੈ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ। ਇਸ...