ਮਾਘੀ ਵਾਲੇ ਦਿਨ ਨਵੀਂ ਪਾਰਟੀ ਦਾ ਕੀਤਾ ਜਾਵੇਗਾ ਐਲਾਨ : ਸਾਂਸਦ ਸਰਬਜੀਤ ਸਿੰਘ ਖਾਲਸਾ

ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵੱਲੋਂ ਇੱਕ ਰਿਵਾਇਤੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਵੱਲੋਂ ਦਿੱਤਾ ਗਿਆ ਵੱਡਾ ਬਿਆਨ, ਸਾਂਸਦ...