ਐਮਪੀ ਸੰਜੀਵ ਅਰੋੜਾ ਨੇ 3 ਕੇਂਦਰੀ ਮੰਤਰੀਆਂ ਨੂੰ ਲਿਖਿਆ ਪੱਤਰ

ਬਾਸਮਤੀ ਚੌਲਾਂ 'ਤੇ ਐਮਈਪੀ ਨੂੰ ਖਤਮ ਕਰਨ ਦੀ ਉਠਾਈ ਮੰਗ ਤਾਂ ਜੋ ਕਿਸਾਨਾਂ ਅਤੇ ਉਦਯੋਗਾਂ ਨੂੰ ਮਿਲ ਸਕੇ ਰਾਹਤ ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ, ਕੇਂਦਰੀ...