29 Dec 2025 6:16 AM IST
ਨਵਨੀਤ ਕੌਰ ਦੀ ਜ਼ਿੰਦਗੀ ਚੁਣੌਤੀਆਂ ਨਾਲ ਭਰੀ ਰਹੀ ਹੈ। ਸਾਲ 2024 ਵਿੱਚ ਇੱਕ ਹਾਦਸੇ ਦੌਰਾਨ ਉਹ ਪੌੜੀਆਂ ਤੋਂ ਡਿੱਗ ਗਏ ਸਨ, ਜਿਸ ਕਾਰਨ ਉਨ੍ਹਾਂ ਦੀ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟ ਲੱਗੀ।