ਨਾਭਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ ’ਤੇ ਰੇਡ, 5 ਸ਼ੱਕੀ ਕਾਬੂ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ, ਨਾਭਾ ਕੋਤਵਾਲੀ ਪੁਲਿਸ ਵੱਲੋਂ ਕਾਸ਼ੋ ਆਪਰੇਸ਼ਨ ਦੇ ਤਹਿਤ ਨਸ਼ਾ ਤਸਕਰਾਂ ਦੇ ਘਰ ਤੇ ਕੀਤੀ ਅਚਨਚੇਤ ਚੈਕਿੰਗ। ਇਸ ਮੌਕੇ ਪੁਲਿਸ ਨੇ 10 ਮੋਟਰਸਾਈਕਲ ਅਤੇ 5 ਸ਼ੱਕੀ ਵਿਅਕਤੀਆਂ ਨੂੰ...