PM ਮੋਦੀ ਨੇ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ 19 ਜੂਨ ਨੂੰ ਨਾਲੰਦਾ ਯੂਨੀਵਰਸਿਟੀ ਦੇ ਨਵੇਂ ਕੈਂਪਸ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਰੀਬ 15 ਮਿੰਟ ਤੱਕ 1600 ਸਾਲ ਪੁਰਾਣੀ ਨਾਲੰਦਾ ਯੂਨੀਵਰਸਿਟੀ ਦੇ ਖੰਡਰਾਂ ਦਾ ਦੌਰਾ ਕੀਤਾ।