SGPC ਨੇ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ 'ਚ ਅਰੰਭੀ ਲੰਗਰ ਦੀ ਸੇਵਾ, ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਪੁੱਜੇਗਾ ਵੱਡਾ ਫ਼ਾਇਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਅੱਜ ਇੱਕ ਵੱਡਾ ਉਪਰਾਲਾ ਅਰੰਭਿਆ ਹੈ। ਅੰਮ੍ਰਿਤਸਰ ਵਿਚ ਸਥਿਤ ਗੁਰੂ ਨਾਨਕ ਦੇਵ ਹਸਪਤਾਲ (GURU NANAK DEV HOSPITAL, AMRITSAR) ਵਿਚ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ...