7 Dec 2024 1:15 PM IST
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਲਖਨਊ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਵੀ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੇ। ਉਨ੍ਹਾਂ ਨੇ ਕਈ ਘੰਟੇ ਤੱਕ ਗੁਰੂ ਘਰ ਵਿਚ ਗੁਰਬਾਣੀ ਕੀਰਤਨ...