ਜਨਮਦਿਨ ਪਾਰਟੀ ਮਨਾਉਣ ਗਏ ਨੌਜਵਾਨ ਦੀ ਦਰਿਆ 'ਚ ਡੁੱਬਣ ਨਾਲ ਮੌਤ

ਸਤਲੁਜ ਦਰਿਆ ਕਿਨਾਰੇ ਵਸਦੇ ਪਿੰਡ ਨਾਨੋਵਾਲ ਮੰਡ ਦੇ ਨੌਜਵਾਨ ਮਨਜਿੰਦਰ ਸਿੰਘ ਦੀ ਸਤਲੁਜ ਦਰਿਆ ’ਚ ਡੁੱਬਣ ਕਾਰਨ ਮੌਤ ਹੋ ਗਈ। ਪਰਿਵਾਰ ਨੇ ਆਪਣੇ ਪੁੱਤ ਦਾ ਕਤਲ ਹੋਣ ਦਾ ਦੋਸ਼ ਲਗਾ ਕੇ ਜਾਂਚ ਦੀ ਮੰਗ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ...