15 July 2024 12:22 PM IST
ਪੰਜਾਬ ਦੇ ਕਿਸਾਨਾਂ ਨੂੰ ਅਕਸਰ ਹੀ ਕੁਦਰਤ ਦੀ ਮਾਰ ਪੈਂਦੀ ਹੈ। ਇਸ ਵਾਰ ਨਰਮੇ ਦੀ ਫ਼ਸਲ ਉਤੇ ਖ਼ਤਰਾ ਮੰਡਰਾ ਰਿਹਾ ਹੈ। ਦਰਅਸਲ ਪੰਜਾਬ ਦੀ ਨਰਮਾ ਪੱਟੀ ਵਿੱਚ ਗੁਲਾਬੀ ਸੁੰਡੀ ਨੇ ਦਸਤਕ ਦੇ ਦਿੱਤੀ ਹੈ। ਸਰਹੱਦੀ ਪਿੰਡਾਂ ਵਿੱਚ ਨੌਬਤ ਫ਼ਸਲ ਵਾਹੁਣ ਤੱਕ ਦੀ...