ਮੁੱਖ ਮੰਤਰੀ ਮਾਨ ਨੇ ਨਸ਼ਿਆਂ ਦੀ ਰੋਕਥਾਮ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਵਿੱਤੀ ਇਮਦਾਦ ਮੁਹੱਈਆ ਕਰਵਾਉਣ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਖ਼ਲ ਦੀ ਮੰਗ ਕੀਤੀ ਹੈ। ‘ਨਸ਼ਾ ਤਸਕਰੀ ਅਤੇ...