ਕੈਨੇਡਾ ਦੇ PM ਮਾਰਕ ਕਾਰਨੀ ਭਾਰਤ ਪੁੱਜੇ, ਮੁੰਬਈ 'ਚ ਮੰਤਰੀਆਂ ਨੇ ਕੀਤਾ ਸੁਆਗਤ

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਭਾਰਤ ਦਾ ਪਹਿਲਾ ਅਧਿਕਾਰਤ ਦੌਰਾ ਅੱਜ ਸ਼ੁੱਕਰਵਾਰ 27 ਫ਼ਰਵਰੀ ਤੋਂ ਸ਼ੁਰੂ ਹੋ ਗਿਆ ਹੈ, ਜੋ 2 ਮਾਰਚ ਤੱਕ ਜਾਰੀ ਰਹੇਗਾ। ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਵਿੱਚ ਕੈਨੇਡੀਅਨ ਵਫ਼ਦ ਅੱਜ ਮੁੰਬਈ...