ਦਿੱਲੀ ਤੋਂ 'ਆਪ' ਵਿਧਾਇਕ ਨਰੇਸ਼ ਯਾਦਵ ਨੂੰ 2 ਸਾਲ ਦੀ ਸਜ਼ਾ

ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਵਿੱਚ ਯਾਦਵ ਨੂੰ ਦੋਸ਼ੀ ਠਹਿਰਾਇਆ। ਅਦਾਲਤ ਨੇ ਸ਼ਨੀਵਾਰ ਨੂੰ ਆਪਣਾ ਫੈਸਲਾ ਸੁਣਾਇਆ।