2 Aug 2024 12:30 PM IST
ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਵੀ ਸੰਸਦ ਵਿੱਚ ਉਠਾਈ ਗਈ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਉਠਾਏ ਸਵਾਲਾਂ 'ਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਖੁਦ ਇਸ 'ਤੇ...