14 Aug 2025 3:37 PM IST
ਕਿਸ਼ਤਵਾੜ ਜ਼ਿਲ੍ਹੇ ਦੇ ਪੱਡਰ ਸਬ-ਡਿਵੀਜ਼ਨ ਵਿੱਚ ਬੱਦਲ ਫਟਣ ਦੀ ਵੱਡੀ ਘਟਨਾ ਵਾਪਰੀ ਹੈ ਦੱਸਿਆ ਜਾ ਰਿਹਾ ਹੈ ਕਿ ਪੱਡਰ ਦੇ ਚਿਸ਼ੋਟੀ ਪਿੰਡ ਵਿੱਚ ਮਛੈਲ ਮਾਤਾ ਮੰਦਰ ਦੇ ਨੇੜੇ ਬੱਦਲ ਫਟਣ ਦੇ ਕਾਰਨ ਕਈ ਲੋਕ ਲਾਪਤਾ ਹੋ ਗਏ ਹਨ। ਬੱਦਲ ਫਟਣ ਦੀ ਘਟਨਾ...