ਪੰਜਾਬ ਦੇ ਸਾਬਕਾ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਜੀਜੇ ਨਟਵਰ ਸਿੰਘ ਦਾ ਦੇਹਾਂਤ

ਯੂਪੀਏ ਸਰਕਾਰ ਵਿਚ ਵਿਦੇਸ਼ ਮੰਤਰੀ ਰਹੇ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੀਜਾ ਕੇ. ਨਟਵਰ ਸਿੰਘ ਦਾ ਦੇਹਾਂਤ ਹੋ ਗਿਆ। ਉਹ 93 ਸਾਲਾਂ ਦੇ ਸਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਗੁਰੂਗ੍ਰਾਮ...