ਨਵਜੋਤ ਕੌਰ ਨੇ ਆਪਣੇ ਪੀ.ਏ ਅਤੇ ਹੋਰਾਂ 'ਤੇ 2 ਕਰੋੜ ਰੁਪਏ ਦੀ ਠੱਗੀ ਦਾ ਲਾਇਆ ਦੋਸ਼

ਸਾਬਕਾ ਮੰਤਰੀ ਡਾ. ਨਵਜੋਤ ਕੌਰ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪੀ.ਏ., ਇੱਕ ਐਨ.ਆਰ.ਆਈ. ਅਤੇ ਉਹਨਾਂ ਦੇ ਸਾਥੀਆਂ ਨੇ ਉਹਨਾਂ ਨਾਲ 2 ਕਰੋੜ ਰੁਪਏ ਦੀ ਠੱਗੀ ਮਾਰੀ ਹੈ। ਪੁਲਿਸ ਕੋਲ ਦਰਜ ਕਰਵਾਈ