ਵਿਦੇਸ਼ੀ ਧਰਤੀ 'ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

ਵਿਦੇਸ਼ੀ ਧਰਤੀ ਤੇ ਇੱਕ ਵਾਰ ਫਿਰ ਪੰਜਾਬੀ ਪੁੱਤ ਦੀ ਮੌਤ ਹੋਣ ਦੀ ਖਬਰ ਸਾਹਮਣਏ ਆ ਰਹੀ ਹੈ। ਜਾਣਕਾਰੀ ਮੁਤਾਬਕ ਨਵਾਂ ਸ਼ਹਿਰ ਦੇ ਰਹਿਣ ਵਾਲੇ ਇੱਕ 21 ਸਾਲ ਦੇ ਨੌਜਵਾਨ ਦੀ ਕੈਨੇਡਾ ਦੇ ਵਿੱਚ ਦਰਦਨਾਕ ਮੌਤ ਹੋ ਗਈ। ਮ੍ਰਿਤਕ 2022 ਦੇ ਵਿੱਚ ਆਪਣੀ...