ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਨੂੰ ਕਿਉਂ ਕੀਤਾ ਨੋਬਲ ਸ਼ਾਂਤੀ ਪੁਰਸਕਾਰ ਲਈ ਨਾਮਜ਼ਾਦ ਜਾਣੋ:

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਇਸ ਲਈ ਨਾਮਜ਼ਦ ਕੀਤਾ ਹੈ ਕਿਉਂਕਿ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਰੋਕਣ...