13 Jan 2025 7:27 PM IST
ਪੰਜਾਬ ਵਿੱਚ ਠੰਡ ਇਨ੍ਹੀ ਜ਼ਿਆਦਾ ਵੱਧ ਚੁੱਕੀ ਹੈ ਕਿ ਨਿੱਤ ਦਿਨ ਸੜਕ ਹਾਦਸਿਆਂ ਦੀ ਖਬਰ ਸਾਹਮਣੇ ਆਉਂਦੀ ਰਹਿੰਦੀ ਹੈ ਕਿ ਸੰਘਣੀ ਧੁੰਦ ਕਾਰਨ ਵਾਹਨ ਦਿਖਾਈ ਨਹੀਂ ਦਿੰਦੇ ਤਾਂ ਸੜਕ ਹਾਦਸੇ ਵਾਪਰ ਜਾਂਦੇ ਹਨ ਜਾਂ ਗੱਡੀਆਂ ਦੀ ਤੇਜ਼ ਰਫਤਾਰ ਕਾਰਨ ਬੇਕਸੁਰ...