24 July 2024 12:27 PM IST
ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਕਰੈਸ਼ ਹੋ ਗਿਆ ਹੈ। ਜਹਾਜ਼ 'ਚ ਸਵਾਰ 19 ਲੋਕਾਂ 'ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ।