ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਦਾ ਸਵਾਗਤ ਕਰਦੇ ਹਾਂ : ਗਰੇਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ ਦੇ ਵਿੱਚ ਲੇ ਗਏ ਫੈਸਲੇ ਤੋਂ ਬਾਅਦ ਐਸਜੀਪੀਸੀ ਮੈਂਬਰ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਆਗੂ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...