ਪੰਜਾਬ ਨੇ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਹਾਸਲ ਕੀਤੇ

ਪੰਜਾਬ ਨੇ ਵਾਤਾਵਰਣ ਸਿੱਖਿਆ ਅਤੇ ਸਥਿਰਤਾ ਦੇ ਖੇਤਰ ਵਿੱਚ ਮਹੱਤਵਪੂਰਨ ਮੀਲ ਪੱਥਰ ਸਥਾਪਤ ਕਰਦਿਆਂ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐਸ.ਈ.) ਵੱਲੋਂ ਨਵੀਂ ਦਿੱਲੀ ਦੇ ਇੰਡੀਆ ਹੈਬੀਟੇਟ ਸੈਂਟਰ ਵਿਖੇ ਕਰਵਾਏ ਗਏ ਗ੍ਰੀਨ ਸਕੂਲਜ਼ ਅਵਾਰਡਜ਼...