15 Jan 2025 4:14 PM IST
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਾਹੀ ਸ਼ਹਿਰ ਦੇ ਕਿਲ੍ਹਾ ਮੁਬਾਰਕ ਵਿਖੇ ਬਣਾਇਆ ਗਿਆ ਆਪਣੀ ਕਿਸਮ ਦਾ ਪਹਿਲਾ ਬੁਟੀਕ ਅਤੇ ਵਿਰਾਸਤੀ ਹੋਟਲ ਰਨ ਬਾਸ- ਪੈਲੇਸ ਲੋਕਾਂ ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਬਾਖੂਬੀ ਢੰਗ...