14 Aug 2025 6:57 PM IST
ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਚੰਡੀਗੜ੍ਹ ਸਥਿਤ ਬਣੇ ਨਵੇਂ ਪਾਰਟੀ ਦਫਤਰ ਵਿਖੇ ਹੋਈ। ਅੱਜ ਸਵੇਰੇ ਸਭ ਤੋਂ ਪਹਿਲਾਂ ਗੁਰੂ ਸਾਹਿਬ ਜੀ ਦੇ ਓਟ ਆਸਰੇ ਲੈਕੇ ਸੁਖਮਨੀ...