ਨਵੇਂ ਬਿੱਲ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਸਖ਼ਤ ਟਿੱਪਣੀ

ਮੁੱਖ ਮੰਤਰੀ ਜਾਂ ਮੰਤਰੀ ਨੂੰ ਗੰਭੀਰ ਦੋਸ਼ਾਂ ਤਹਿਤ 30 ਦਿਨ ਜਾਂ ਇਸ ਤੋਂ ਵੱਧ ਸਮੇਂ ਲਈ ਹਿਰਾਸਤ ਵਿੱਚ ਰੱਖਿਆ ਜਾਂਦਾ ਹੈ, ਤਾਂ ਉਸਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਵੇਗਾ।