1 April 2025 7:40 PM IST
ਸਿੱਖਿਆ ਵਿਭਾਗ ਵਿੱਚ ਨਵੇਂ ਭਰਤੀ ਹੋਏ ਅਧਿਆਪਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦੇਣ ਲਈ ਸ਼ਲਾਘਾ ਕੀਤੀ। ਸੰਗਰੂਰ ਦੀ ਸਿਮਰਨਜੀਤ ਸ਼ਰਮਾ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ...