ਪੰਜਾਬ 'ਚ ਬਣਨ ਜਾ ਰਹੀ ਨਵੀਂ ਪਾਰਟੀ MP ਅੰਮ੍ਰਿਤਪਾਲ ਸਿੰਘ ਨੇ ਕਰਤਾ ਵੱਡਾ ਐਲਾਨ

NSA ਤਹਿਤ ਡਿਬਰੂਗੜ੍ਹ ਜੇਲ ਵਿਚ ਬੰਦ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਜਲਦ ਹੀ ਪੰਜਾਬ 'ਚ ਨਵੀਂ ਪਾਰਟੀ ਬਣਾਉਣ ਜਾ ਰਹੇ ਨੇ|ਜਿਸ ਦੀ ਜਾਣਕਾਰੀ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦੇ ਵਲੋਂ ਦਿਤੀ ਗਈ ਹੈ|