3 Aug 2024 10:13 AM IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਮੰਤਰੀ ਮੰਡਲ ਨੇ ਕੁੱਲ 936 ਕਿਲੋਮੀਟਰ ਦੀ ਲੰਬਾਈ ਵਾਲੇ ਅੱਠ ਪਹੁੰਚ-ਨਿਯੰਤਰਿਤ ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ਦੇ ਵਿਕਾਸ ਨੂੰ ਮਨਜ਼ੂਰੀ ਦੇ ਦਿੱਤੀ ਹੈ ।