NIA ਵੱਲੋਂ ਵਕੀਲਾਂ ਅਤੇ ਕਿਸਾਨ ਕਾਰਕੁਨਾਂ ਵਿਰੁੱਧ ਛਾਪੇਮਾਰੀਆਂ ਕਾਰਨ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਜਮਹੂਰੀ ਅਧਿਕਾਰ ਸਭਾ, ਪੰਜਾਬ ਦੀ ਇਕਾਈ ਚੰਡੀਗੜ੍ਹ-ਮੋਹਾਲੀ ਵੱਲੋਂ ਸੈਕਟਰ 17 ਵਿੱਚ ਰੋਸ ਮੁਜਾਹਰਾ ਕਰਕੇ ਐਨ ਆਈ ਏ ਵੱਲੋਂ ਬੀਤੇ ਦਿਨ ਪੰਜਾਬ, ਹਰਿਆਣਾ, ਯੂਪੀ ਅਤੇ ਦਿੱਲੀ ਵਿੱਚ ਜਮਹੂਰੀ ਕਾਰਕੁਨਾਂ, ਵਕੀਲਾਂ ਅਤੇ ਕਿਸਾਨ ਕਾਰਕੁਨਾਂ ਦੇ...