ਸ਼ੇਅਰ ਬਾਜ਼ਾਰ 'ਚ ਅੱਜ ਨਿਵੇਸ਼ਕਾਂ ਦੇ ਰੁੜ ਗਏ 2.73 ਲੱਖ ਕਰੋੜ ਰੁਪਏ

ਮੁੰਬਈ: ਘਰੇਲੂ ਸ਼ੇਅਰ ਬਾਜ਼ਾਰਾਂ 'ਚ ਅੱਜ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਸੈਂਸੈਕਸ ਅੱਜ 1000 ਤੋਂ ਵੱਧ ਅੰਕ ਡਿੱਗ ਗਿਆ। ਇਸ ਦੇ ਨਾਲ ਹੀ ਨਿਫਟੀ 'ਚ ਵੀ ਇਕ ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੇਅਰ ਬਾਜ਼ਾਰਾਂ 'ਚ ਅੱਜ ਭਾਰੀ ਗਿਰਾਵਟ ਕਾਰਨ...