ਸ੍ਰੀ ਦਰਬਾਰ ਸਾਹਿਬ ਧਮਕੀ ਮਾਮਲੇ ’ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਚਿਤਾਵਨੀ

96 ਕਰੋੜੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੀਤੇ ਕੁੱਝ ਦਿਨਾਂ ਤੋਂ ਮਿਲ ਰਹੀਆਂ ਧਮਕੀਆਂ...