15 Jan 2025 6:10 PM IST
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਇੰਨ ਬਿਨ ਪਾਲਣਾ ਨਾ ਕੀਤੇ ਜਾਣ ਨੂੰ ਲੈ ਕੇ ਮੌਜੂਦਾ ਸਮੇਂ ਕਾਫ਼ੀ ਚਰਚਾ ਛਿੜੀ ਹੋਈ ਐ,, ਹਰ ਸਿੱਖ ਜਥੇਬੰਦੀ ਇਹੀ ਆਖ ਰਹੀ ਐ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਇੰਨਬਿਨ...