16 Sept 2025 7:23 PM IST
ਹੁਸ਼ਿਆਰਪੁਰ ਦੇ ਪੰਜ ਸਾਲਾ ਮਾਸੂਮ ਹਰਵੀਰ ਨਾਲ ਦਰਿੰਦਗੀ ਤੋਂ ਬਾਅਦ ਇੱਕ ਪ੍ਰਵਾਸੀ ਵੱਲੋਂ ਕਤਲ ਕੀਤੇ ਜਾਣ ਦੀ ਘਟਨਾ ਨਾਲ ਦੁਨੀਆਂ ਭਰ ਵਿੱਚ ਵਸਦੇ ਪੰਜਾਬੀਆਂ ਦੇ ਹਿਰਦੇ ਵਲੂੰਦਰੇ ਗਏ ਨੇ ਅਤੇ ਹਰੇਕ ਅੱਖ ਵਿੱਚ ਅੱਥਰੂ ਦੇਖਣ ਨੂੰ ਮਿਲ ਰਹੇ ਨੇ।...