ਮਸ਼ਹੂਰ ਗੀਤਕਾਰ ਨਿੰਮਾ ਲੋਹਾਰਕਾ ਦਾ 48 ਸਾਲ ਦੀ ਉਮਰ 'ਚ ਦਿਹਾਂਤ

ਪੰਜਾਬੀ ਸੰਗੀਤ ਜਗਤ ਲਈ ਅੱਜ (ਸ਼ਨੀਵਾਰ, 15 ਨਵੰਬਰ, 2025) ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਗੀਤਕਾਰ ਨਿੰਮਾ ਲੋਹਾਰਕਾ ਦਾ 48 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ, ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ...