ਸੜਕ ਹਾਦਸਿਆਂ ਦੇ ਪੀੜਤਾਂ ਲਈ ਕੀਤਾ ਵੱਡਾ ਐਲਾਨ, ਪੜ੍ਹੋ ਨੁਕਤੇ

ਕੈਸ਼ਲੈਸ ਇਲਾਜ: ਪੀੜਤਾਂ ਨੂੰ ਵੱਧ ਤੋਂ ਵੱਧ 1.5 ਲੱਖ ਰੁਪਏ ਤੱਕ ਦੇ 'ਨਕਦੀ ਰਹਿਤ' ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ।