14 Sept 2024 7:52 PM IST
ਲੋਕ ਸਭਾ ਚੋਣਾਂ 'ਚ ਭਾਜਪਾ ਨੂੰ ਪੂਰਨ ਬਹੁਮਤ ਨਹੀਂ ਮਿਲਿਆ ਸੀ। ਭਾਜਪਾ ਨੂੰ ਸਿਰਫ਼ 240 ਸੀਟਾਂ ਮਿਲੀਆਂ, ਜਿਸ ਤੋਂ ਬਾਅਦ ਟੀਡੀਪੀ, ਜੇਡੀਯੂ ਵਰਗੀਆਂ ਪਾਰਟੀਆਂ ਦੀ ਮਦਦ ਨਾਲ ਗੱਠਜੋੜ ਸਰਕਾਰ ਬਣਾਉਣੀ ਪਈ।