ਟਰੰਪ ਨੂੰ ਹੈਰਾਨ ਕਰਨ ਵਾਲੀ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਾਰੀਆ ਕੋਰੀਨਾ ਮਚਾਡੋ ਕੌਣ ਹੈ?

ਇਸ ਐਲਾਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੱਤਾ ਹੈ, ਜਿਨ੍ਹਾਂ ਨੇ ਵਾਰ-ਵਾਰ ਇਸ ਸਨਮਾਨ ਨੂੰ ਜਿੱਤਣ ਦੀ ਇੱਛਾ ਜ਼ਾਹਰ ਕੀਤੀ ਸੀ।