ਇੰਦੌਰ ’ਚ NOTA ਬਣਿਆ ‘ਲਖਪਤੀ’, ਗੋਪਾਲਗੰਜ ਨੂੰ ਛੱਡਿਆ ਪਿੱਛੇ

ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੌਰਾਨ NOTA (ਉਪਰੋਕਤ ’ਚੋਂ ਕੋਈ ਵੀ ਨਹੀਂ) ਨੂੰ ਹੁਣ ਤਕ 1,27,277 ਵੋਟਾਂ ਮਿਲੀਆਂ ਹਨ, ਜਿਸ ਨੇ ਬਿਹਾਰ ਦੇ ਗੋਪਾਲਗੰਜ ਦਾ ਪਿਛਲਾ ਰੀਕਾਰਡ ਤੋੜ ਦਿਤਾ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ...