ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ 19 ਤੋਂ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹਾਦਤ ਨੂੰ ਸਮਰਪਿਤ ਕਰਕੇ ਪੰਜਾਬ ਸਰਕਾਰ ਵੱਲੋਂ 19 ਨਵੰਬਰ ਤੋਂ 25 ਨਵੰਬਰ ਤੱਕ ਵੱਡਾ ਰਾਜ ਪੱਧਰੀ ਸਮਾਗਮ ਮਨਾਇਆ ਜਾਵੇਗਾ। ਅੱਜ ਅੰਮ੍ਰਿਤਸਰ ਵਿਖੇ ਜਿਲਾ ਪ੍ਰਸ਼ਾਸਨਿਕ ਕੰਪਲੈਕਸ ਤੋਂ ਕੈਬਨਿਟ...