ਪੁਲਿਸ ਨੇ ਸੁਲਝਾਇਆ ਐਨਆਰਆਈ ’ਤੇ ਹਮਲੇ ਦਾ ਮਾਮਲਾ

ਅੰਮ੍ਰਿਤਸਰ ਵਿਚ ਐਨਆਰਆਈ ਦੇ ਘਰ ਵਿਚ ਦਾਖ਼ਲ ਹੋ ਕੇ ਗੋਲੀਬਾਰੀ ਕਰਨ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਐ ਅਤੇ ਇਸ ਮਾਮਲੇ ਵਿਚ ਪੁਲਿਸ ਨੇ ਜ਼ਖ਼ਮੀ ਐਨਆਰਆਈ ਸੁਖਚੈਨ ਸਿੰਘ ਦੀ ਪਹਿਲੀ ਪਤਨੀ ਦੇ ਪਿਤਾ ਤੋਂ ਇਲਾਵਾ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕਰ...