NRI ਜੋੜੇ ਦੀ ਕੁੱਟਮਾਰ ਮਾਮਲੇ 'ਚ ਚੰਨੀ ਨੇ ਹਿਮਾਚਲ ਦੇ CM ਸੁੱਖੂ ਨਾਲ ਕੀਤੀ ਗੱਲ

ਜਲੰਧਰ ਤੋਂ ਨਵੇਂ ਚੁਣੇ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਸਪੈਨਿਸ਼ ਜੋੜੇ ਨਾਲ ਹੋਈ ਲੜਾਈ 'ਤੇ ਗੁੱਸਾ ਜ਼ਾਹਰ ਕੀਤਾ ਹੈ। ਇਸ ਸਬੰਧੀ ਚੰਨੀ ਨੇ ਤੁਰੰਤ ਪ੍ਰਭਾਵ ਨਾਲ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ...