ਐਨਆਰਆਈ ’ਤੇ ਗੋਲੀ ਚਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ : ਧਾਲੀਵਾਲ

ਅੰਮ੍ਰਿਤਸਰ ਵਿਖੇ ਇਕ ਐਨਆਰਆਈ ਨੂੰ ਕੁੱਝ ਲੋਕਾਂ ਵੱਲੋਂ ਘਰ ਵਿਚ ਵੜ ਕੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬਦਮਾਸ਼ਾਂ ਨੇ ਘਰ ਵਿਚ ਵੜ ਕੇ ਸੁਖਚੈਨ ਸਿੰਘ ਨੂੰ ਦੋ ਗੋਲੀਆਂ ਮਾਰ ਦਿੱਤੀਆਂ। ਇਸ ਘਟਨਾ ਦੀ ਇਕ ਸੀਸੀਟੀਵੀ ਵੀਡੀਓ ਵੀ ਸਾਹਮਣੇ...