ਅੱਧੀ ਰਾਤ ਐਨਆਰਆਈ ਦੇ ਘਰ ’ਤੇ ਚੱਲੀਆਂ ਗੋਲੀਆਂ

ਸ਼੍ਰੀ ਹਰਗੋਬਿੰਦਪੁਰ ਦੇ ਨਜ਼ਦੀਕੀ ਪਿੰਡ ਮਾੜੀ ਟਾਂਡਾ ਦੇ ਐਨਆਰਆਈ ਦੇ ਘਰ ਦੇ ਗੇਟ ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀ ਚਲਾਉਣ ਦੀ ਖਬਰ ਸਾਹਮਣੇ ਆਈ ਹੈ। ਐਨਆਰਆਈ ਰੁਪਿੰਦਰ ਸਿੰਘ ਰੋਮੀ ਤਿੰਨ ਸਾਲ ਪਹਿਲਾਂ ਅਮਰੀਕਾ ਤੋ ਆਇਆ ਹੈ ਅਤੇ ਪਿੰਡ...