ਪੰਜਾਬ 'ਚ ਭਲਕੇ ਹੋਵੇਗੀ ਵੋਟਾਂ ਦੀ ਗਿਣਤੀ, ਤਿਆਰੀਆਂ ਮੁਕੰਮਲ, 24 ਥਾਵਾਂ 'ਤੇ ਬਣੇ ਗਿਣਤੀ ਕੇਂਦਰ, 15 ਹਜ਼ਾਰ ਮੁਲਾਜ਼ਮ ਤਾਇਨਾਤ

ਲੋਕ ਸਭਾ ਚੋਣਾਂ ਦੀ ਗਿਣਤੀ 4 ਜੂਨ (ਮੰਗਲਵਾਰ) ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ। 23 ਜ਼ਿਲ੍ਹਿਆਂ ਵਿੱਚ 24 ਥਾਵਾਂ ’ਤੇ 48 ਇਮਾਰਤਾਂ ਵਿੱਚ ਗਿਣਤੀ ਕੇਂਦਰ ਬਣਾਏ ਗਏ ਹਨ। 15 ਹਜ਼ਾਰ ਦੇ ਕਰੀਬ ਮੁਲਾਜ਼ਮ ਗਿਣਤੀ ਲਈ ਡਿਊਟੀ ’ਤੇ ਤਾਇਨਾਤ ਕੀਤੇ ਗਏ...