ਕੈਲੀਫੋਰਨੀਆ ਦੇ ਓਕਲੈਂਡ ’ਚ ਚੱਲੀਆਂ ਗੋਲੀਆਂ, ਦੋ ਲੋਕਾਂ ਦੀ ਮੌਤ, ਦੋ ਜ਼ਖ਼ਮੀ

ਅਮਰੀਕਾ ਦੇ ਓਕਲੈਂਡ ਸ਼ਹਿਰ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਝਗੜੇ ਦੌਰਾਨ ਇਕ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਦੋ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਦਕਿ ਦੋ ਲੋਕ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ...